ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ, 21 ਮਈ (ਰੇਸ਼ਮ ਸਿੰਘ)- ਅੱਜ ਅੰਮ੍ਰਿਤਸਰ ਸ਼ਹਿਰੀ ਖੇਤਰ ਦੇ ਕਈ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸੰਬੰਧਿਤ ਸਕੂਲਾਂ ਦੀ ਚੈਕਿੰਗ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਪੱਛਮੀ ਬੰਗਾਲ ਤੋਂ ਪਹਿਲਾਂ ਹੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਿਸ ਦੀ ਜਾਂਚ ਚੱਲ ਰਹੀ ਹੈ।
;
;
;
;
;
;
;
;
;