JALANDHAR WEATHER

ਵਿਦਿਆਰਥਣ ’ਤੇ ਪਿਸਤੌਲ ਤਾਣ ਕੇ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਖਿਲਾਫ਼ ਮਾਮਲਾ ਦਰਜ

ਸ਼ਾਹਕੋਟ, 21 ਮਈ (ਏ.ਐਸ.ਅਰੋੜਾ/ਸੁਖਦੀਪ ਸਿੰਘ)- ਸਰਕਾਰੀ ਕਾਲਜ, ਸ਼ਾਹਕੋਟ ਵਿਖੇ ਇਕ ਵਿਦਿਆਰਥਣ ’ਤੇ ਪਿਸਤੌਲ ਤਾਣ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਥਾਣਾ ਸ਼ਾਹਕੋਟ ਦੀ ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਕਾਲਜ ’ਚ ਪੜ੍ਹਦੇ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਵਲੋਂ ਨੌਜਵਾਨ ਖਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ