ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ
ਚੰਡੀਗੜ੍ਹ, 21 ਮਈ- ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਕੱਲ ਤੋਂ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ ਕਰੇਗੀ।
;
;
;
;
;
;
;
;