JALANDHAR WEATHER

ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਔਰਤ ਉੱਪਰ ਚੜਾਈ ਗੱਡੀ, ਔਰਤ ਦੀ ਮੌਤ

ਅਬੋਹਰ 21 ਮਈ- ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਔਰਤ ਦੀ ਪਹਿਚਾਣ ਗੋਗੀ ਪਤਨੀ ਪੱਪੂ, ਉਮਰ ਕਰੀਬ 40 ਸਾਲ, ਪਿਤਾ ਮਿੱਠੂ ਬਾਜੀਗਰ ਵਜੋਂ ਹੋਈ ਹੈ। ਸੂਤਰਾਂ ਅਨੁਸਾਰ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੀਤਾ ਰਾਮ ਬਾਜੀਗਰ ਦੇ ਪੁੱਤਰ ਵਲੋਂ ਔਰਤ ਉੱਤੇ ਗੱਡੀ ਚੜ੍ਹਾ ਦਿੱਤੀ ਗਈ।

ਘਟਨਾ ਵਿਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ