4ਆਓ ਖੇਡਾਂ ਰਾਹੀਂ 'ਰੰਗਲਾ ਪੰਜਾਬ' ਨੂੰ ਮੁੜ ਸੁਰਜੀਤ ਕਰਨ ਲਈ ਇਕੱਠੇ ਹੋਈਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 21 ਮਈ ()-ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸੀਅਨ ਹਾਕੀ ਚੈਂਪੀਅਨਜ ਟਰਾਫੀ ਦੀ ਮੇਜਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜਬੂਤ...
... 1 hours 22 minutes ago