ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਪੋਰਟਸ ਯੂਨੀਵਰਸਿਟੀ ’ਚ ਦੋ ਨਵੀਆਂ ਬੱਸਾਂ ਨੂੰ ਹਰੀ ਝੰਡੀ
ਪਟਿਆਲਾ, 22 ਮਈ- ਅੱਜ ਪਟਿਆਲਾ ਵਿਖੇ ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਬਿਹਤਰ ਆਵਾਜਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
;
;
;
;
;
;
;
;
;