ਦੇਸ਼ ਦੀਆਂ 24 ਰਾਜਸਭਾ ਸੀਟਾਂ ’ਤੇ ਚੋਣ ਦਾ ਐਲਾਨ
ਨਵੀਂ ਦਿੱਲੀ, 22 ਜੂਨ- ਚੋਣ ਕਮਿਸ਼ਨ ਨੇ 18 ਜੂਨ ਨੂੰ ਦੇਸ਼ ਦੇ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ-ਨਾਲ ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚ ਦੋ ਉਪ-ਚੋਣਾਂ ਦਾ ਐਲਾਨ ਵੀ ਕੀਤਾ ਹੈ। ਦੱਸ ਦੇਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਰਾਜਸਭਾ ਮੈਂਬਰ ਵਜੋਂ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਰਿਹਾ ਹੈ। ਉਹ ਰਾਜਸਥਾਨ ਤੋਂ ਰਾਜਸਭਾ ਮੈਂਬਰ ਹਨ।
;
;
;
;
;
;
;
;
;