JALANDHAR WEATHER

ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰਣਾਮ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕੋਟਿ-ਕੋਟਿ ਪ੍ਰਣਾਮ। ਗੁਰੂ ਘਰ ਦੀ ਮਰਿਆਦਾ ਲਈ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਦਾ ਇਤਿਹਾਸ ਪੰਜਾਬੀਆਂ ਨੂੰ ਹਮੇਸ਼ਾ ਹੱਕ-ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ