JALANDHAR WEATHER

ਯੂਨੀਵਰਸਿਟੀ 'ਚ ਸ਼ੱਕੀ ਹਾਲਾਤ ਵਿਚ ਵਿਦਿਆਰਥੀ ਦੀ ਹੋਈ ਮੌਤ

ਪਟਿਆਲਾ, 22 ਮਈ- ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਹੋਸਟਲ ਦੇ ਕਮਰੇ 'ਚੋਂ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ। ਵਿਦਿਆਰਥੀ ਤਰਨਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ ਅਤੇ ਪੰਜਾਬੀ ਯੂਨੀਵਰਸਿਟੀ 'ਚ ਬੀ.ਟੈਕ ਦਾ ਵਿਦਿਆਰਥੀ ਸੀ।

ਵਰੁਣਪ੍ਰੀਤ ਪੀ.ਜੀ. 'ਚ ਰਹਿੰਦਾ ਸੀ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ