JALANDHAR WEATHER

ਗੋਨਿਆਣਾ ਮੰਡੀ ਵਿਚ ਕੁਝ ਸ਼ਰਾਰਤੀ ਅਨਸਰਾਂ ਨੇ ਵਾਰਡ ਨੰਬਰ-8 ਦੇ ਉਮੀਦਵਾਰ ਦੇ ਚੋਣ ਪੋਸਟਰ ਪਾੜੇ

ਗੋਨਿਆਣਾ (ਬਠਿੰਡਾ), 22 ਮਈ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਵਾਰਡ ਨੰਬਰ-8 ਦੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ (ਅਮਨਾ) ਦੇ ਚੋਣ ਪੋਸਟਰ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ।

ਉਕਤ ਉਮੀਦਵਾਰ ਨੇ ਕਿਹਾ ਹੈ ਕਿ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਬੀਤੀ ਰਾਤ ਉਸ ਦੀ ਚੋਣ ਮੁਹਿੰਮ ਨੂੰ ਨੁਕਸਾਨ ਕਰਨ ਲਈ ਚੋਣ ਬੈਨਰ ਅਤੇ ਚੋਣ ਪਾਸਟਰ ਪਾੜਨ ਵਾਲੀ ਹਰਕਤ ਕੀਤੀ ਹੈ, ਜਦੋਂ ਇਸ ਸਬੰਧੀ ਥਾਣਾ ਨੇਹੀਂਆ ਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲਾ ਹਾਲੇ ਤੱਕ ਪੁਲਿਸ ਦੇ ਧਿਆਨ ਵਿਚ ਨਹੀਂ ਆਇਆ ਫਿਰ ਵੀ ਪੁਲਿਸ ਆਪਣੇ ਤਰੀਕੇ ਨਾਲ ਪੜਤਾਲ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ