ਪਲਾਸਟਿਕ ਵੇਸਟ ਪਲਾਂਟ ਵਿਚ ਲੱਗੀ ਭਿਆਨਕ ਅੱਗ
ਗੁਰੂਗ੍ਰਾਮ, 22 ਮਈ- ਗੁਰੂਗ੍ਰਾਮ ਦੇ ਦਵਾਰਕਾ ਐਕਸਪ੍ਰੈਸ ਵੇਅ ਦੇ ਕੋਲ ਸੈਕਟਰ 112 ਵਿਚ ਇਕ ਪਲਾਸਟਿਕ ਵੇਸਟ ਪਲਾਂਟ ਵਿਚ ਭਿਆਨਕ ਅੱਗ ਲੱਗ ਗਈ।
ਫਾਇਰ ਵਿਭਾਗ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੁਲਿਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ।
;
;
;
;
;
;
;
;
;