ਹੁਸ਼ਿਆਰਪੁਰ ‘ਚ ਹਾਦਸਾ: ਸਕੂਲ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 12 ਬੱਚੇ ਜ਼ਖ਼ਮੀ
ਹੁਸ਼ਿਆਰਪੁਰ, 22 ਮਈ- ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਕ ਨਿੱਜੀ ਸਕੂਲ ਬੱਸ ਦੀ ਟਿੱਪਰ ਦੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 12 ਸਕੂਲੀ ਬੱਚੇ ਜ਼ਖ਼ਮੀ ਹੋਏ ਹਨ ਅਤੇ 2 ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ।
;
;
;
;
;
;
;
;