JALANDHAR WEATHER

ਪੰਜਾਬ ਵਿਚ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 22 ਮਈ- ਪੰਜਾਬ ਵਿਚ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਕਰਦੇ ਕਿਹਾ ਕਿ ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਤੱਕ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ