JALANDHAR WEATHER

ਖੰਨਾ ਫਾਇਰਿੰਗ ਅਤੇ ਫਿਰੌਤੀ ਮਾਮਲੇ ਵਿਚ ਦੋ ਸਾਜ਼ਿਸ਼ਕਰਤਾ ਕਾਬੂ

ਖੰਨਾ 22 ਮਈ, (ਹਰਜਿੰਦਰ ਸਿੰਘ)- ਖੰਨਾ ਵਿਚ ਪ੍ਰੇਮ ਵੈਸ਼ਨੋ ਢਾਬੇ 'ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਰਦਿਆਂ ਆਸਟ੍ਰੇਲੀਆ ਵਿਚ ਬੈਠੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਚੜ੍ਹੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਇਸ ਮਾਮਲੇ ਵਿਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ