JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੰਜੀਵ ਅਰੋੜਾ ਨੂੰ ਮਿਲਣਗੇ

ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੰਜੀਵ ਅਰੋੜਾ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਜ਼ੇਲ੍ਹ ਵਿਚ ਸੰਜੀਵ ਅਰੋੜਾ ਦੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਦੇ ਅਨੁਸਾਰ, ਸੰਜੀਵ ਅਰੋੜਾ ਗੁਰੂਗ੍ਰਾਮ ਦੀ ਜੇਲ ਵਿਚ ਬੰਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ