JALANDHAR WEATHER

ਕਾਕਰੋਚ ਜਨਤਾ ਪਾਰਟੀ ਦਾ ਇੰਸਟਾਗ੍ਰਾਮ ਅਕਾਊਂਟ ਹੈਕ

ਨਵੀਂ ਦਿੱਲੀ, 23 ਅਪ੍ਰੈਲ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸ਼ਨੀਵਾਰ ਸਵੇਰੇ ਇਕ ਐਕਸ ਪੋਸਟ ਵਿਚ ਕਿਹਾ ਕਿ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ ਗਿਆ ਹੈ। ਪਾਰਟੀ ਅਕਾਊਂਟ ਨੂੰ ਚਲਾ ਪਾਉਣ ਵਿਚ ਅਸਮਰੱਥ ਹੋ ਗਈ ਹੈ। ਸੀ.ਜੇ.ਪੀ. ਦੇ ਇੰਸਟਾਗ੍ਰਾਮ ਫਾਲੋਅਰਜ਼ ਹੁਣ 21.7 ਮਿਲੀਅਨ ਤੱਕ ਪਹੁੰਚ ਗਏ ਹਨ। ਐਕਸ 'ਤੇ ਪਾਰਟੀ ਦੇ ਫਾਲੋਅਰਜ਼ ਵੀ 193,000 ਤੱਕ ਪਹੁੰਚ ਗਏ ਹਨ।

ਇਸ ਦੌਰਾਨ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੂੰ ਵਟਸਐਪ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਇਸ ਦੇ ਸਕ੍ਰੀਨਸ਼ਾਟ ਵੀ ਸਾਂਝੇ ਕੀਤੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ