JALANDHAR WEATHER

ਨੀਟ ਵਿਦਿਆਰਥੀਆਂ ਲਈ ਅਰਵਿੰਦ ਕੇਜਰੀਵਾਲ ਦੀ ਪਹਿਲਕਦਮੀ, ਹੁਣ ਦੂਜੇ ਰਾਜ ਵੀ ਲੈ ਰਹੇ ਫ਼ੈਸਲਾ- ਅਨੁਰਾਗ ਢਾਂਡਾ

ਨਵੀਂ ਦਿੱਲੀ, 23 ਮਈ- 'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਟਵੀਟ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਉਹ ਰਾਜਨੀਤੀ ਕਰਨ ਨਹੀਂ, ਸਗੋਂ ਇਸ ਨੂੰ ਬਦਲਣ ਆਏ ਹਨ। ਅਰਵਿੰਦ ਕੇਜਰੀਵਾਲ ਦੀ ਪਹਿਲਕਦਮੀ 'ਤੇ ਪੰਜਾਬ ਦੀ 'ਆਪ' ਸਰਕਾਰ ਨੇ ਨੀਟ ਪ੍ਰੀਖਿਆਰਥੀਆਂ ਲਈ ਬੱਸਾਂ ਮੁਫ਼ਤ ਕੀਤੀਆਂ, ਅਤੇ ਹੁਣ ਦੂਜੇ ਰਾਜਾਂ ਦੀਆਂ ਸਰਕਾਰਾਂ ਨੂੰ ਵੀ ਇਹ ਫ਼ੈਸਲਾ ਲੈਣਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ