ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਦਾ ਬਿਆਨ
ਚੰਡੀਗੜ੍ਹ, 23 ਮਈ- ਪੈਟਰੋਲ ਦੀਆਂ ਕੀਮਤਾਂ 'ਚ ਵਾਧੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ "ਪਿਛਲੇ 10 ਦਿਨਾਂ 'ਚ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ ਹੋਇਆ ਹੈ। ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧੇ ਤੋਂ ਪੂਰਾ ਦੇਸ਼ ਜਾਣਦਾ ਹੈ।
ਦੇਸ਼ ਦੇ ਆਮ ਲੋਕ ਪ੍ਰੇਸ਼ਾਨ ਹਨ ਅਤੇ ਪ੍ਰਧਾਨ ਮੰਤਰੀ ਵਿਦੇਸ਼ਾਂ 'ਚ ਜਾਂਦੇ ਰਹਿੰਦੇ ਹਨ, ਦੇਸ਼ ਦੀ ਵਿਦੇਸ਼ ਨੀਤੀ ਫੇਲ ਹੋ ਚੁੱਕੀ ਹੈ।"
;
;
;
;
;
;
;
;