JALANDHAR WEATHER

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸੰਜੀਵ ਅਰੋੜਾ ਨੂੰ ਮਿਲਣ ਦੇ ਲਈ ਪਹੁੰਚੇ

ਗੁਰੂਗ੍ਰਾਮ, 23 ਮਈ- ਗੁਰੂਗ੍ਰਾਮ ਜੇਲ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸੰਜੀਵ ਅਰੋੜਾ ਨੂੰ ਮਿਲਣ ਦੇ ਲਈ ਪਹੁੰਚੇ। ਮਨੀ ਲਾਂਡਰਿੰਗ ਮਾਮਲੇ ਵਿਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ