ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਅਤੇ ਵਰਕਰਾਂ ਦੀ ਮੀਟਿੰਗ ਕਰਨ ਲਈ ਮਲੋਟ ਪੁੱਜੇ ਸੁਖਬੀਰ ਬਾਦਲ
ਮਲੋਟ, 23 ਮਈ (ਪਾਟਿਲ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਸ਼ਹਿਰ ਦੇ ਸਮੂਹ ਵਾਰਡਾਂ ਵਿਚ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਨਾਲ ਮੀਟਿੰਗ ਵੀ ਕਰਨਗੇ।
;
;
;
;
;
;
;
;