JALANDHAR WEATHER

ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦਿੱਲੀ ਲਈ ਹੋਏ ਰਵਾਨਾ

ਗੁਰੂਗ੍ਰਾਮ, 23 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕੀਤੀ। ਮੁਲਾਕਾਤ ਕਰਕੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦਿੱਲੀ ਲਈ ਰਵਾਨਾ ਹੋਏ। ਗੁਰੂਗ੍ਰਾਮ ਦੀ ਜੇਲ੍ਹ 'ਚ ਦੋਹਾਂ ਨੇ 20 ਮਿੰਟ ਮੁਲਾਕਾਤ ਕੀਤੀ।

ਮਨੀ ਲਾਂਡਰਿੰਗ ਮਾਮਲੇ ਵਿਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ