ਯੂਪੀਐਸਸੀ ਪ੍ਰੀਲਿਮ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰ ਦੇ ਪ੍ਰਬੰਧਨ ਦੁਆਰਾ ਉਮੀਦਵਾਰਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ
ਚੰਡੀਗੜ੍ਹ, 24 ਮਈ - ਯੂਪੀਐਸਸੀ ਪ੍ਰੀਲਿਮ ਪ੍ਰੀਖਿਆ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 18 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਣੇ ਪ੍ਰੀਖਿਆ ਕੇਂਦਰ ਦੇ ਪ੍ਰਬੰਧਨ ਦੁਆਰਾ ਉਮੀਦਵਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਤੋਂ ਬਾਹਰ ਹਿਸਾਰ, ਅੰਮ੍ਰਿਤਸਰ, ਗੰਗਾਨਗਰ ਆਦਿ ਵਰਗੇ ਬਹੁਤ ਸਾਰੇ ਉਮੀਦਵਾਰਾਂ ਨੂੰ ਸਕੂਲ ਪ੍ਰਬੰਧਨ ਦੁਆਰਾ ਤੰਗ ਜਾ ਰਿਹਾ ਹੈ।
;
;
;
;
;
;
;
;