ਗੁਰਦੁਆਰਾ ਸ਼ਹੀਦ ਗੰਜ ਵਿਖੇ ਵੱਡਾ ਹਾਦਸਾ, ਦੋ ਔਰਤਾਂ ਦੀ ਮੌਤ
ਅੰਮ੍ਰਿਤਸਰ, 24 ਮਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਮੂਹ ਵਿਖੇ ਤਿਆਰ ਹੋ ਰਹੀ ਪਾਰਕਿੰਗ ਦੇ ਲੈਂਟਰ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਅਤੇ ਅੱਠ ਹੋਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਖ਼ਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
;
;
;
;
;
;
;
;
;