JALANDHAR WEATHER

ਰਾਜਪੁਰਾ ਵਿਖੇ ਪੁੱਜੇ ਸੁਨੀਲ ਜਾਖੜ

ਰਾਜਪੁਰਾ, 24 ਮਈ (ਰਣਜੀਤ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਨਾਲ ਸੁਨੀਲ ਜਾਖੜ ਪੱਤਰਕਾਰਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਹਨ। ਉਹਨਾਂ ਦਾ ਹਲਕਾ ਵਿਧਾਇਕ ਜਗਦੀਸ਼ ਜੱਗਾ ਵਲੋਂ ਫੁੱਲਾਂ ਦਾ ਬੁੱਕਾਂ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ