JALANDHAR WEATHER

ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਸ਼ਾਲ ਚੋਣ ਪ੍ਰਚਾਰ ਕੀਤਾ ਗਿਆ

ਜੰਡਿਆਲਾ ਗੁਰੂ, 24 ਮਈ- ਕੈਬਿਨੇਟ ਮੰਤਰੀ ਪੰਜਾਬ ਅਤੇ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਸ਼ਾਲ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਲਗਭਗ 150 ਗੱਡੀਆਂ ਦੇ ਵਿਸ਼ਾਲ ਕਾਫ਼ਲੇ ਨਾਲ ਵੱਖ ਵੱਖ ਵਾਰਡਾਂ ਦੇ ਉਮੀਦਵਾਰਾਂ ਨੂੰ ਨਾਲ ਲੈ ਕੇ ਜੰਡਿਆਲਾ ਗੁਰੂ ਦੇ ਮੁੱਖ ਬਾਜ਼ਾਰਾਂ ਵਿਚ ਰੋਡ ਸ਼ੋਅ ਕੱਢਿਆ ਗਿਆ।

ਜਿਸ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ