JALANDHAR WEATHER

ਇਕੋ ਪਰਿਵਾਰ ਦੇ ਪੰਜ ਜਣਿਆਂ ਨੇ ਮੋਟਰਸਾਈਕਲ ਸਮੇਤ ਨਹਿਰ ’ਚ ਮਾਰੀ ਛਾਲ, ਤਿੰਨ ਬੱਚਿਆਂ ਦੀ ਮੌਤ

ਰਾਜਪੁਰਾ, 24 ਮਈ (ਅਮਰਜੀਤ ਸਿੰਘ ਪੰਨੂ)- ਰਾਜਪੁਰਾ ਨਰਵਾਣਾ ਬਰਾਂਚ ਨਹਿਰ ਵਿਚ ਇਕੋ ਪਰਿਵਾਰ ਦੇ ਪੰਜ ਬੰਦਿਆਂ ਨੇ ਮੋਟਰਸਾਈਕਲ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ। ਗੋਤਾਖੋਰਾਂ ਨੇ ਪਤੀ ਪਤਨੀ ਨੂੰ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਬਾਹਰ ਕੱਢ ਦਿੱਤਾ ਹੈ ਪਰ ਦੋ ਲੜਕੀਆਂ ਅਤੇ ਇਕ ਲੜਕਾ ਦੀ ਮੌਤ ਹੋ ਗਈ ਹੈ।

ਉਹਨਾਂ ਨੂੰ ਪੋਸਟਮਾਰਟਮ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਗਿਆ। ਬੱਚਿਆ ਦੀ ਪਹਿਚਾਣ ਏਕਮ, ਰਾਜਵੀਰ, ਮੁਸਕਾਨ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ