JALANDHAR WEATHER

ਬਲਦੇਵ ਸਿੰੰਘ ਤੇ ਹਰਮਨਪ੍ਰੀਤ ਕੌਰ ਸਮੇਤ 66 ਸ਼ਖਸੀਅਤਾਂ ਨੂੰ ਮਿਲਣਗੇ ਪਦਮ ਪੁਰਸਕਾਰ ਐਵਾਰਡ

ਨਵੀਂ ਦਿੱਲੀ/ਜਲੰਧਰ, 24 ਮਈ (ਏਜੰਸੀ, ਡਾ.ਜਤਿੰਦਰ ਸਾਬੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ 'ਚ ਹੋਣ ਵਾਲੇ 2026 ਦੇ ਪਹਿਲੇ ਪੁਰਸਕਾਰ ਸਮਾਰੋਹ 'ਚ 66 ਪਦਮ ਪੁਰਸਕਾਰ ਪ੍ਰਦਾਨ ਕਰਨਗੇ | ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਨਾਂ ਦੀ ਹਾਜ਼ਰੀ 'ਚ ਹੋਣ ਵਾਲੇ ਸਮਾਰੋਹ ਦÏਰਾਨ, ਰਾਸ਼ਟਰਪਤੀ 2 ਪਦਮ ਵਿਭੂਸ਼ਣ, 6 ਪਦਮ ਭੂਸ਼ਣ ਤੇ 58 ਪਦਮਸ੍ਰੀ ਪੁਰਸਕਾਰ ਪ੍ਰਦਾਨ ਕਰਨਗੇ | ਇਸ ਮੌਕੇ ਦਰੋਣਾਚਾਰੀਆ ਐਵਰਾਡੀ ਕੋਚ ਬਲਦੇਵ ਸਿੰਘ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕÏਰ ਨੂੰ ਵੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਜਾਣਾ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ