JALANDHAR WEATHER

ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ

ਲੁਧਿਆਣਾ, 25 ਮਈ (ਭੁਪਿੰਦਰ ਬੈਂਸ)- ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ ਮਿਲਣ ਨਾਲ ਸ਼ਹਿਰ ਵਿਚ ਹੜਕੰਪ ਮਚ ਗਿਆ। ਨਗਰ ਨਿਗਮ ਦਫ਼ਤਰ ਨੂੰ ਭੇਜੀ ਗਈ ਈ-ਮੇਲ ਵਿਚ ਮੇਅਰ ਹਾਊਸ ਅਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ “ਖਾਲਿਸਤਾਨ ਨੈਸ਼ਨਲ ਆਰਮੀ” ਦੇ ਨਾਮ ’ਤੇ ਦਿੱਤੀ ਗਈ ਦੱਸੀ ਜਾ ਰਹੀ ਹੈ। ਪੁਲਿਸ ਅਤੇ ਸਾਈਬਰ ਸੈੱਲ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ