JALANDHAR WEATHER

ਈ.ਡੀ.ਵਲੋਂ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸੰਮਨ ਜਾਰੀ

 ਜਲੰਧਰ, 25 ਮਈ (ਸ਼ਿਵ ਸ਼ਰਮਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੇਂਦਰੀ ਹਲਕੇ ਦੇ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸੰਮਨ ਜਾਰੀ ਕੀਤਾ ਗਿਆ ਹੈ, ਪਰ ਦੂਜੇ ਪਾਸੇ ਰਮਨ ਅਰੋੜਾ ਨੇ ਕੁਝ ਮੀਡੀਆ ਕਰਮੀਆਂ ਨੂੰ ਦੱਸਿਆ ਕਿ ਉਨਾਂ ਨੂੰ ਦਸਤਾਵੇਜ ਜਮ੍ਹਾਂ ਕਰਵਾਉਣ ਲਈ ਨੋਟਿਸ ਭੇਜਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ