ਨਾਭਾ ਚ ਵੋਟਾਂ ਪਾਉਣ ਦਾ ਕੰਮ ਹੋਇਆ ਸ਼ੁਰੂ, ਸਵੇਰੇ ਸਵੇਰੇ ਲੱਗੀਆਂ ਲੰਬੀਆਂ ਲਾਈਨਾਂ
ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਪਟਿਆਲਾ ਗੇਟ ਸਥਿਤ ਆ ਰਹੀ ਸਕੂਲ ਵਿੱਚ ਵਾਰਡ ਨੰਬਰ ਇੱਕ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਤਾਂ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਪ੍ਰਸ਼ਾਸਨ ਵੱਲੋਂ ਵੋਟਾਂ ਪਵਾਉਣ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਪੁਲਿਸ ਫੋਰਸ ਵੀ ਭਾਰੀ ਗਿਣਤੀ ਵਿੱਚ ਤਾਇਨਾਤ ਕੀਤੀ ਗਈ ਹੈ।
;
;
;
;
;
;
;
;