JALANDHAR WEATHER

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ

ਫਤਿਹਗੜ੍ਹ ਸਾਹਿਬ 26 ਮਈ (ਬਲਜਿੰਦਰ ਸਿੰਘ)- ਲੋਕਤੰਤਰ ਦੀ ਨੀਹ ਮੰਨੇ ਜਾਂਦੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਅੱਜ ਸਵੇਰੇ 8 ਵਜੇ ਵੋਟਾਂ ਪਾਉਣ ਦੀ ਪ੍ਰਕਿਰਿਆ ਪੂਰੇ ਅਮਨ ਅਮਾਨ ਅਤੇ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਗਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੀਆਂ ਤਿੰਨ ਨਗਰ ਕੌਂਸਲਾਂ ਮੰਡੀ ਗੋਬਿੰਦਗੜ੍ਹ, ਸਰਹੰਦ ਫਤਿਹਗੜ੍ਹ ਸਾਹਿਬ ਤੇ ਬਸੀ ਪਠਾਣਾ ਅਤੇ ਇੱਕ ਨਗਰ ਪੰਚਾਇਤ ਖਮਾਣੋਂ ਦੇ ਕੁੱਲ 80 ਵਾਰਡ ਵਿੱਚ 341 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ