JALANDHAR WEATHER

ਐਸ.ਪੀ ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਪਾ ਮੰਡੀ, (ਬਰਨਾਲਾ) 26 ਮਈ (ਪ੍ਰਵੀਨ ਗਰਗ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਸ.ਪੀ (ਡੀ) ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਡਿਊਟੀ ਤੇ ਤੈਨਾਤ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ