JALANDHAR WEATHER

ਆਰਐਸਡੀ ਸਕੂਲ ਵਿੱਚ ਵੋਟਾਂ ਲਈ ਲੋਕਾਂ ਦੀ ਭਾਰੀ ਭੀੜ

ਫਿਰੋਜ਼ਪੁਰ, 26 ਮਈ (ਸੁਖਵਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਦੌਰਾਨ ਆਰਐਸਡੀ ਸਕੂਲ ਵਿੱਚ ਬਣੇ ਪੋਲਿੰਗ ਬੂਥ ‘ਤੇ ਸਵੇਰੇ ਤੋਂ ਹੀ ਵੋਟਰਾਂ ਦੀ ਚੰਗੀ ਭੀੜ ਦੇਖਣ ਨੂੰ ਮਿਲੀ। ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਲਾਈਨਾਂ ਵਿੱਚ ਖੜ੍ਹ ਕੇ ਆਪਣੇ ਮੱਤ ਦਾ ਇਸਤੇਮਾਲ ਕੀਤਾ। ਲੋਕਾਂ ਵਿੱਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ