JALANDHAR WEATHER

ਕੈਮਰਿਆਂ ਦੀ ਨਿਗਰਾਨੀ ਹੇਠ ਹੋ ਰਹੀਆਂ ਚੋਣਾਂ- ਐੱਸ ਡੀ ਐੱਮ. ਅਲਕਾ ਕਾਲੀਆ

ਜੰਡਿਆਲਾ ਗੁਰੂ 26 ਮਈ ( ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ )ਜੰਡਿਆਲਾ ਗੁਰੂ ਦੇ ਨਗਰ ਕੌਂਸਲ ਦੇ 15 ਵਾਰਡਾਂ ਵਿੱਚੋਂ 13 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਦਾ ਅੱਜ ਐਸ ਡੀ ਐਮ ਅੰਮ੍ਰਿਤਸਰ ਵਨ ਅਲਕਾ ਕਾਲੀਆ ਨੇ ਦੌਰਾ ਕਰਦਿਆਂ ਦੱਸਿਆ ਕਿ ਜੰਡਿਆਲਾ ਗੁਰੂ ਵਿੱਚ ਹੋ ਰਹੀਆਂ ਚੋਣਾਂ ਸੀ ਸੀ ਟੀ ਵੀ ਕੈਮਰਿਆਂ ਦੀ ਨਿਗਰਾਨੀ ਹੇਠ ਬੜੇ ਸ਼ਾਂਤੀਪੂਰਵਕ ਮਾਹੌਲ ਵਿੱਚ ਹੋ ਰਹੀਆਂ ਹਨ ਅਤੇ ਪੁਲਿਸ ਵੱਲੋਂ ਇਸ ਵਾਸਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ । ਉਹਨਾਂ ਨੇ ਵੋਟਰਾਂ ਨੂੰ ਅਮਨ ਅਮਾਨ ਨਾਲ ਆਪਣੇ ਸੰਵਿਧਾਨਿਕ ਹੱਕ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ‌ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ