JALANDHAR WEATHER

ਨਗਰ ਕੌਂਸਲ ਚੋਣਾਂ ਨੂੰ ਲੈਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ

ਸੁਨਾਮ ਊਧਮ ਸਿੰਘ ਵਾਲਾ 26 ਮਈ (ਰੁਪਿੰਦਰ ਸਿੰਘ ਸੱਗੂ)ਸੁਨਾਮ ਅੰਦਰ ਨਗਰ ਕੌਂਸਲ ਚੋਣਾਂ ਨੂੰ ਲੈਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਵੋਟਾਂ ਪੈਣ ਦਾ ਕੰਮ ਸੁਚਾਰੂ ਢੰਗ ਨਾਲ ਸ਼ੁਰੂ ਹੋ ਚੁੱਕਾ ਹੈ ਸਵੇਰ ਤੋਂ ਹੀ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ