JALANDHAR WEATHER

ਨਗਰ ਨਿਗਮ ਚੋਣਾਂ ਬਟਾਲਾ - ਵੋਟਰਾਂ ਦੀਆਂ ਸਵੇਰ ਤੋਂ ਹੀ ਲੱਗੀਆਂ ਲੰਮੀਆਂ ਕਤਾਰਾਂ

ਬਟਾਲਾ, 26 ਮਈ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੀਆਂ 50 ਵਾਰਡਾਂ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਇਸ ਦੌਰਾਨ ਵੋਟਰਾਂ ਵਿੱਚ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਉਹ ਵੱਡੀ ਗਿਣਤੀ ਵਿੱਚ ਆਪੋ ਆਪਣੇ ਪੋਲਿੰਗ ਬੂਥਾਂ ਤੇ ਪਹੁੰਚ ਗਏ ਹਨ ਅਤੇ ਵੋਟਰਾਂ ਦੀਆਂ ਵੱਡੀਆਂ ਲੰਮੀਆਂ ਲਾਈਨਾਂ ਲੱਗ ਚੁੱਕੀਆਂ ਹਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ