JALANDHAR WEATHER

ਨਗਰ ਕੌਂਸਲ ਚੋਣਾਂ ਲਈ ਵੋਟਰਾਂ ਚ ਉਤਸ਼ਾਹ , ਬੂਥਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੀ ਚੱਲ ਰਹੀ ਵੋਟਿੰਗ ਦੌਰਾਨ ਪੋਲਿੰਗ ਬੂਥਾਂ 'ਤੇ ਸਵੇਰ ਸਮੇਂ ਤੋਂ ਹੀ ਲੰਬੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਵੋਟਰ ਆਪੋ ਆਪਣੇ ਉਮੀਦਵਾਰਾਂ ਲਈ ਪੂਰੇ ਉਤਸਾਹ ਨਾਲ ਵੋਟਾਂ ਭੁਗਤਾ ਰਹੇ ਹਨ ।ਇਸੇ ਦੌਰਾਨ ਥਾਣਾ ਸ਼ਹਿਰੀ ਮੁਖੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਮੁੱਚੇ ਸ਼ਹਿਰ ਅੰਦਰ ਚੋਂਣ ਅਮਲ ਸ਼ਾਂਤੀ ਪੂਰਵਕ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਏਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ