ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਭਾਰੀ ਉਤਸ਼ਾਹ
ਧਾਰੀਵਾਲ, 26 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼ਹਿਰ ਧਾਰੀਵਾਲ ਵਿੱਚ ਨਗਰ ਕੌਂਸਲ ਦੀਆਂ ਚੋਣਾਂ 13 ਵਾਰਡਾਂ ਦੀਆਂ ਹੋ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ 8 ਵੱਜਦੇ ਹੀ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਾਫੀ ਉਤਸਾਹ ਦੇਖਿਆ ਗਿਆ ਮਿਸ਼ਨ ਸਕੂਲ ਵਿਖੇ ਬੂਥ ਨੰਬਰ 6 ਅਤੇ 7 ਤੇ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਹੁਣ ਤੱਕ 10% ਵੋਟਰਾਂ ਵੱਲੋਂ ਵੋਟ ਦਾ ਇਸਤੇਮਾਲ ਕੀਤਾ ਜਾ ਚੁੱਕਾ ਹੈ।
;
;
;
;
;
;
;
;