JALANDHAR WEATHER

ਗ਼ਰਮੀ ਦੇ ਮੋਸਮ ਨੂੰ ਦੇਖਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੱਡੀ ਸੰਖਿਆ ਵਿਚ ਪੁਹੰਚਣ ਲੱਗੇ ਵੋਟਰ

ਫਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ) ਫਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਂਸਲ ਦੇ 33 ਵਾਰਡ ਦੀਆਂ ਚੋਣਾਂ ਸ਼ਾਂਤੀ ਸ਼ੁਰੂ ਹੋ ਚੁਕੀਆਂ ਹਨ , ਜਿਨ੍ਹਾਂ ਵਿਚ ਕਰੀਬ 80 ਹਜਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ l ਚੋਣਾਂ ਨੂੰ ਲੈ ਕੇ ਜਿਥੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਓਥੇ ਗ਼ਰਮੀ ਦੇ ਮੌਸਮ ਨੂੰ ਦੇਖਦੇ ਹੋਏ ਪੋਲਿੰਗ ਸਟੇਸ਼ਨ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਲਾਇਨਾਂ ਵੀ ਲੱਗਣੀਆਂ ਸ਼ੁਰੂ ਹੋ ਗਈਆਂ ਹਨ l

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ