JALANDHAR WEATHER

ਲੋਂਗੋਵਾਲ ਦੇ ਵਿੱਚ ਵੋਟਰਾਂ ਦੀਆਂ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ

ਲੌਂਗੋਵਾਲ,26 ਮਈ ( ਸ,ਸ,ਖੰਨਾ,ਵਿਨੋਦ) ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਜਿੱਥੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਉਥੇ ਲੌਂਗੋਵਾਲ ਵਿਚ ਪੈ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਕਾਫੀ ਜਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਸਮਾਂ ਰੱਖਿਆ ਗਿਆ ਹੈ ਫਿਰ ਵੀ ਔਰਤਾਂ ਅਤੇ ਮਰਦਾਂ ਵਲੋਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਪੱਤੀ ਜੈਦ ਦੇ ਸਰਕਾਰੀ ਸਕੂਲ ਵਿਚ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ