JALANDHAR WEATHER

ਨਵਾਂਸ਼ਹਿਰ ਚ ਨਗਰ ਕੌਂਸਲ ਦੀਆਂ ਵੋਟਾਂ ਦਾ ਕੰਮ ਸ਼ੁਰੂ

ਨਵਾਂਸ਼ਹਿਰ 26 ਮਈ( ਜਸਬੀਰ ਸਿੰਘ ਨੂਰਪੁ ਨਵਾਂਸ਼ਹਿਰ ਵਿਖੇ ਨਗਰ ਕੌਂਸਲ ਦੀਆਂ 19 ਵਾਰਡ ਚ ਪੈ ਰਹੀਆਂ ਵੋਟਾਂ ਦਾ ਕੰਮ ਸ਼ੁਰੂ ਹੋ ਗਿਆ ।ਸ਼ਹਿਰ ਵਿੱਚ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ ।ਵੋਟਰਾਂ ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ ਹੈ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ