JALANDHAR WEATHER

ਨਗਰ ਪੰਚਾਇਤ ਅਮਰਗੜ੍ਹ ਦੇ ਬੂਥ ਨੰਬਰ ਨੌ 'ਚ ਪੋਲਿੰਗ ਬੂਥ ਦੇ ਅੰਦਰ ਬੈਠਣ ਨੂੰ ਲੈ ਕੇ ਰੌਲਾ ਪਿਆ

ਅਮਰਗੜ੍ਹ, 26 ਮਈ (ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਦੇ ਬੂਥ ਨੰਬਰ ਨੌ 'ਚ ਸੱਤਾਧਾਰੀ ਧਿਰ ਦੇ ਉਮੀਦਵਾਰ ਦੇ ਪੋਲਿੰਗ ਬੂਥ ਦੇ ਅੰਦਰ ਬੈਠਣ ਨੂੰ ਲੈ ਕੇ ਰੌਲਾ ਪੈ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮਨਵੀ, ਭਾਜਪਾ ਦੇ ਹਲਕਾ ਇੰਚਾਰਜ਼ ਹੀਰਾ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਸੰਤੋਖ ਸਿੰਘ ਨੇ ਇਤਰਾਜ਼ ਜਤਾਇਆ।

ਮੌਕੇ ਤੇ ਪੁੱਜੇ ਹਲਕਾ ਵਿਧਾਇਕ ਗੱਜਣ ਮਾਜਰਾ ਅਤੇ ਪੁਲਿਸ ਪ੍ਰਸ਼ਾਸਨ ਦੇ ਆਹਲਾ ਅਧਿਕਾਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ