ਬਠਿੰਡਾ ਜ਼ਿਲ੍ਹੇ ਵਿਚ ਸਵੇਰੇ 10 ਵਜੇ ਤੱਕ 16 ਫੀਸਦੀ ਵੋਟਿੰਗ
ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਤੱਕ ਜ਼ਿਲ੍ਹੇ ਵਿੱਚ ਕੁੱਲ 16 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।ਵੋਟਿੰਗ ਕੇਂਦਰਾਂ ’ਤੇ ਸਵੇਰੇ ਤੋਂ ਹੀ ਵੋਟਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕ ਕਤਾਰਾਂ ਵਿੱਚ ਖੜ੍ਹ ਕੇ ਆਪਣੇ ਮਤ ਦਾ ਪ੍ਰਯੋਗ ਕਰ ਰਹੇ ਹਨ।
;
;
;
;
;
;
;
;