JALANDHAR WEATHER

ਮਾਨਸਾ ’ਚ ਵੋਟ ਪਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਮਾਨਸਾ ਵਿਖੇ ਵੋਟਾਂ ਪਾਉਣ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ। ਵੋਟਾਂ ਪਾਉਣ ਲਈ ਲੋਕਾਂ ਲੰਬੀਆਂ ਕਤਾਰਾਂ ’ਚ ਖੜ੍ਹੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ। ਪਹਿਲੀ ਵਾਰੀ ਵੋਟ ਦਾ ਇਸਤੇਮਾਲ ਕਰਨ ਵਾਲੇ ਨੌਜਵਾਨਾਂ ’ਚ ਉਤਸ਼ਾਹ ਹੈ। ਵੱਖ-ਵੱਖ ਵਾਰਡਾਂ ’ਚ ਸਥਾਪਿਤ ਬੂਥਾਂ ’ਤੇ ਲੋਕ ਵੱਡੀ ਗਿਣਤੀ ’ਚ ਵੋਟ ਪਾਉਂਦੇ ਵੇਖੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ