JALANDHAR WEATHER

ਰਮਦਾਸ ਵਿੱਚ 12 ਵਜੇ ਤੱਕ 52 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ

ਰਮਦਾਸ, ਅਜਨਾਲਾ, ਗੱਗੋਮਾਹਲ 26 ਮਈ (ਜਸਵੰਤ ਸਿੰਘ ਵਾਹਲਾ/ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ )-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ 12 ਵਜੇ ਤੱਕ 52 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ ਹਨ I ਇਹ ਜਾਣਕਾਰੀ ਚੋਣ ਰਿਟਰਨਿੰਗ ਅਧਿਕਾਰੀ ਕਮ-ਐਸ.ਡੀ. ਐਮ ਅਜਨਾਲਾ ਡਾ: ਚਾਰੂਮਿਤਾ ਨੇ ਅਜੀਤ ਨਾਲ ਗੱਲਬਾਤ ਕਰਦਿਆ ਦਿੱਤੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ