JALANDHAR WEATHER

ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਵੋਟਰਾਂ ਵੱਲੋਂ ਅਮਨ -ਅਮਾਨ ਨਾਲ ਪੈ ਰਹੀਆਂ ਹਨ ਵੋਟਾਂ

ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਤੋਂ ਅਮਨ ਅਮਾਨ ਨਾਲ ਪਾਈਆਂ ਜਾ ਰਹੀਆਂ ਹਨ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਜ਼ਿਕਰਯੋਗ ਹੈ ਕਿ ਚੋਣਾਂ ਦੌਰਾਨ 85, 90 ਸਾਲ ਦੇ ਬਜ਼ੁਰਗਾਂ ਵਿੱਚ ਵੀ ਵੋਟ ਪਾਉਣ ਸਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਪੱਖ ਕਰਾਉਣ ਲਈ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ