JALANDHAR WEATHER

ਭਾਜਪਾ ਉਮੀਦਵਾਰ ਜਿੱਤਣਗੇ ਤਾਂ ਫਤਿਹਗੜ੍ਹ ਚੂੜੀਆਂ ਦੀ ਬਦਲੇਗੀ ਨੁਹਾਰ- ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋ

ਫਤਿਹਗੜ੍ਹ ਚੂੜੀਆਂ 26 ਮਈ- ( ਅਵਤਾਰ ਸਿੰਘ ਰੰਧਾਵਾ )- ਫਤਿਹਗੜ੍ਹ ਚੂੜੀਆਂ ਦੀਆਂ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਮੌਕੇ ਵੱਖ ਵੱਖ ਪੋਲਿੰਗ ਬੂਥਾਂ ਦੇ ਬਾਹਰ ਵਿੱਚ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਪਹੁੰਚੇ। ਇਸ ਮੌਕੇ ਉਨਾਂ ਨੇ ਕਿਹਾ ਕਿ ਜੇਕਰ ਭਾਜਪਾ ਦੇ ਉਮੀਦਵਾਰ ਜਿੱਤਣਗੇ ਤਾਂ ਹੀ ਹਲਕਾ ਫਤਿਹਗੜ੍ਹ ਚੂੜੀਆਂ ਦਾ ਵਿਕਾਸ ਹੋ ਸਕੇਗਾ। ਉਨਾਂ ਨੇ ਵੱਡੀ ਗਿਣਤੀ ਵਿੱਚ ਫਤਿਹਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਨੂੰ ਗਿਣਾਉਂਦੇ ਹੋਏ ਕਿਹਾ ਕਿ ਜਿਵੇਂ ਸੜਕਾਂ ਤੇ ਹੋਰ ਕਾਰਜਾਂ ਦਾ ਕੇਂਦਰ ਸਰਕਾਰ ਵੱਲੋਂ ਮਿਲੇ ਪੈਸਿਆਂ ਨਾਲ ਸੁਧਾਰ ਹੋ ਰਿਹਾ ਹੈ ਇਸੇ ਤਰ੍ਹਾਂ ਹੀ ਜੇਕਰ ਭਾਜਪਾ ਉਮੀਦਵਾਰ ਜਿੱਤਦੇ ਹਨ ਪਰ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਿਕਾਸ ਕਾਰਜਾਂ ਦੇ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ