JALANDHAR WEATHER

ਨਗਰ ਕੌਂਸਲ ਪੱਟੀ ਚੋਣਾਂ: 12 ਵਜੇ ਤੱਕ 31.54 ਫੀਸਦੀ ਵੋਟਿੰਗ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ, ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ) ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸਵੇਰੇ 12 ਵਜੇ ਤੱਕ ਸ਼ਹਿਰ ਦੀਆਂ 19 ਬੂਥਾਂ ’ਤੇ 31.54 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਪੱਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਚੱਲ ਰਹੀ ਹੈ …
ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਆਪਣੇ ਮਤ ਦਾਨ ਪ੍ਰਯੋਗ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ। ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਪ੍ਰਬੰਧ ਕੀਤੇ ਗਏ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ