JALANDHAR WEATHER

ਤਲਵੰਡੀ ਭਾਈ 'ਚ 32.55 ਫੀਸਦੀ ਵੋਟਿੰਗ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ 13 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੌਰਾਨ ਮੱਤਦਾਨ ਦਾ ਕੰਮ ਅਮਨ ਸ਼ਾਂਤੀ ਨਾਲ ਚੱਲ ਰਿਹਾ ਹੈ। ਲੋਕ ਅੱਜ ਸਵੇਰ ਸਮੇਂ ਤੋਂ ਹੀ ਵੋਟਾਂ ਪਾਉਣ ਲਈ ਲਗਾਤਾਰ ਆ ਕੇ ਕਤਾਰਾਂ ਵਿੱਚ ਖੜ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਹੁਣ ਤੱਕ 32.55 ਫੀਸਦੀ ਵੋਟਿੰਗ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ