JALANDHAR WEATHER

ਫਾਜ਼ਿਲਕਾ ‘ਚ ਭਾਜਪਾ ਉਮੀਦਵਾਰ ਜਿੱਤਣਗੇ ਅਤੇ ਨਗਰ ਕੌਂਸਲ ਵਿਚ ਬਣਾਉਣਗੇ ਆਪਣਾ ਬੋਰਡ- ਸੁਰਜੀਤ ਕੁਮਾਰ ਜਿਆਣੀ

ਫ਼ਾਜ਼ਿਲਕਾ, 26 ਮਈ (ਬਲਜੀਤ ਸਿੰਘ)- ਫਾਜਿਲਕਾ ਦੇ ਵਿਚ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਮੌਕੇ ਵੱਖ-ਵੱਖ ਪੋਲਿੰਗ ਬੂਤਾਂ ਦੇ ਬਾਹਰ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਜਿਆਣੀ ਪਹੁੰਚੇ। ਇਸ ਮੌਕੇ ਉਹਨਾਂ ਕਿਹਾ ਕਿ ਆਪ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਆਪਣੇ ਕੋਈ ਵਾਅਦੇ ਪੂਰੇ ਨਹੀਂ ਕੀਤੇ। ਜਿਸ ਕਾਰਨ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਨਫਰਤ ਹੈ। ਜੋ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਲੋਕ ਆਪਣੀ ਨਫਰਤ ਕੱਢਣਗੇ ਅਤੇ ਭਾਜਪਾ ਨੂੰ ਭਾਰੀ ਮਾਤਰਾ ਵਿੱਚ ਵੋਟ ਪਾਣਗੇ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਫਾਜ਼ਿਲਕਾ ਨਗਰ ਕੌਂਸਲ ਵਿੱਚ ਬੀਜੇਪੀ ਦਾ ਬੋਰਡ ਬਣੇਗਾ ਅਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ